https://likhari.net/mardania-rabab-vajaai-doctor-ajit-singh-kotkapura/
ਮਰਦਾਨਿਆ ਰਬਾਬ ਵਜਾਇ-ਡਾਕਟਰ ਅਜੀਤ ਸਿੰਘ ਕੋਟ ਕਪੂਰਾ - ਲਿਖਾਰੀ
ਸਿੱਖ ਧਰਮ ਦੇ ਮੋਢੀ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਮੁੱਢ ਕਦੀਮ ਦਾ ਸਾਥੀ ਤੇ ਗੁਰੂ ਜੀ ਦੇ ਪਹਿਲੇ ਸਿਖਾਂ ਵਿਚ ਹੋਣ ਕਰਕੇ ਸਿਖ ਪੰਥ ਵਿਚ ਜੋ ਦਰਜਾ ਭਾਈ ਮਰਦਾਨੇ ਦਾ ਹੈ ਉਹ ਹੋਰ ਕਿਸੇ ਹਜ਼ੂਰੀ...